ਗਣਤੰਤਰ ਦਿਵਸ ਦੇ ਮੌਕੇ ਤੇ ਸੰਦੀਪ ਕੁਮਾਰ (ਕੈਂਸਰ ਸੈੱਲ) ਨੂੰ ਸਨਮਾਨਿਤ ਕੀਤਾ ਗਿਆ - News 360 Broadcast
ਗਣਤੰਤਰ ਦਿਵਸ ਦੇ ਮੌਕੇ ਤੇ ਸੰਦੀਪ ਕੁਮਾਰ (ਕੈਂਸਰ ਸੈੱਲ) ਨੂੰ ਸਨਮਾਨਿਤ ਕੀਤਾ ਗਿਆ

ਗਣਤੰਤਰ ਦਿਵਸ ਦੇ ਮੌਕੇ ਤੇ ਸੰਦੀਪ ਕੁਮਾਰ (ਕੈਂਸਰ ਸੈੱਲ) ਨੂੰ ਸਨਮਾਨਿਤ ਕੀਤਾ ਗਿਆ

Listen to this article

ਹੁਸ਼ਿਆਰਪੁਰ: ਮਾਨਯੋਗ ਕੈਬਨਿਟ ਮੰਤਰੀ ਸ਼੍ਰੀਮਤੀ ਅਰੁਣਾ ਚੌਧਰੀ ( ਮੁੜ ਵਸੇਵਾ ਅਤੇ ਆਫਤ ਪ੍ਰਬੰਧਨ ਮੰਤਰੀ, ਪੰਜਾਬ) ਅਤੇ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਵੱਲੋਂ ਗਣਤੰਤਰ ਦਿਵਸ ਮੌਕੇ 26 ਜਨਵਰੀ 2022 ਨੂੰ ਸ਼੍ਰੀ ਸੰਦੀਪ ਕੁਮਾਰ ਕਲਰਕ (ਕੈਂਸਰ ਸੈੱਲ) ਦਫਤਰ ਸਿਵਲ ਸਰਜਨ ਹੁਸ਼ਿਆਰਪੁਰ ਨੂੰ ਕੈਂਸਰ ਸੈੱਲ ਜ਼ਿਲ੍ਹਾ ਹੁਸ਼ਿਆਰਪੁਰ ‘ਚ ਸਰਵੋਤਮ ਕਾਰਜ ਅਤੇ ਜਨ-ਸੰਪਰਕ ਲਈ ਨਾਮਜ਼ਦਗੀ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ।

CATEGORIES
Share This

COMMENTS

Wordpress (0)